Amit Singh Rathi

Amit Singh Rathi

Share

ਜਿਲ੍ਹਾ ਪ੍ਰਧਾਨ, ਪਟਿਆਲਾ (ਸ਼ਹਿਰੀ)
ਸ਼੍ਰੋਮਣੀ ਅਕਾਲੀ ਦਲ

District President, Patiala (Urban)
Shiromani Akali Dal

30/08/2026

ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

ਪਾਵਨ ਗੁਰਬਾਣੀ ਸਾਨੂੰ ਸੱਚ, ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ। ਆਓ, ਗੁਰੂ ਸਾਹਿਬ ਦੇ ਪਵਿੱਤਰ ਉਪਦੇਸ਼ਾਂ ਨੂੰ ਜੀਵਨ ਵਿੱਚ ਧਾਰਨ ਕਰੀਏ।

29/08/2026

ਮੀਰੀ ਪੀਰੀ ਖਾਲਸਾ ਮਾਰਚ .........

29/08/2026

ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਦਿਲੋਂ ਸਲਾਮ। ਹਾਕੀ ਦੇ ਖ਼ੇਤਰ ਵਿੱਚ ਉਨ੍ਹਾਂ ਦਾ ਬੇਮਿਸਾਲ ਯੋਗਦਾਨ ਹਮੇਸ਼ਾ ਦੇਸ਼ ਦੇ ਹਰ ਖਿਡਾਰੀ ਲਈ ਪ੍ਰੇਰਣਾ ਦਾ ਸਰੋਤ ਬਣਿਆ ਰਹੇਗਾ। ਅਤੇ ਨਾਲ ਹੀ ਅੱਜ ਦੇ ਦਿਨ ਉੱਪਰ ਸਾਰੇ ਹੋਣਹਾਰ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਦੀਆਂ ਲੱਖ-ਲੱਖ ਵਧਾਈਆਂ।

28/08/2026

ਪਿਆਰ, ਸਤਿਕਾਰ ਅਤੇ ਭੈਣ-ਭਰਾ ਦੇ ਅਟੁੱਟ ਰਿਸ਼ਤੇ ਦਾ ਪ੍ਰਤੀਕ ਪਵਿੱਤਰ ਤਿਉਹਾਰ ਰੱਖੜੀ ਦੀਆਂ ਸਮੂਹ ਪੰਜਾਬੀਆਂ ਨੂੰ ਦਿਲੋਂ ਲੱਖ-ਲੱਖ ਵਧਾਈਆਂ।

ਇਹ ਪਵਿੱਤਰ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ ਵਿੱਚ ਪਿਆਰ, ਖੁਸ਼ੀਆਂ ਅਤੇ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰੇ। ਪਰਮਾਤਮਾ ਹਰ ਪਰਿਵਾਰ ਨੂੰ ਖ਼ੁਸ਼ਹਾਲ, ਤੰਦਰੁਸਤੀ ਅਤੇ ਚੜ੍ਹਦੀਕਲਾ ਬਖ਼ਸ਼ੇ।

28/08/2026

ਧੰਨ ਧੰਨ ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਮਨਾਏ ਜਾ ਰਹੇ ਰੱਖੜ ਪੁੰਨਿਆ ਜੋੜ ਮੇਲੇ ਦੀਆਂ ਸਭ ਸੰਗਤਾਂ ਨੂੰ ਬੇਅੰਤ ਵਧਾਈਆਂ।

27/08/2026

ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਅਤੇ ਸਰਗਰਮ ਆਗੂ ਪ੍ਰਿੰਸ ਤੁੰਗ ਜੀ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਹੋਣ ’ਤੇ ਲੱਖ-ਲੱਖ ਵਧਾਈਆਂ।
ਤੁਹਾਡੀ ਇਹ ਨਵੀਂ ਜ਼ਿੰਮੇਵਾਰੀ ਪਾਰਟੀ ਵੱਲੋਂ ਤੁਹਾਡੀ ਮਿਹਨਤ, ਸਮਰਪਣ ਅਤੇ ਨੌਜਵਾਨਾਂ ਨਾਲ ਮਜ਼ਬੂਤ ਜੁੜਾਅ ’ਤੇ ਪ੍ਰਗਟਾਏ ਵਿਸ਼ਵਾਸ ਦਾ ਪ੍ਰਤੀਕ ਹੈ।
ਯਕੀਨ ਹੈ ਕਿ ਤੁਹਾਡੀ ਨਿਯੁਕਤੀ ਨਾਲ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ।
ਪਰਮਾਤਮਾ ਤੁਹਾਨੂੰ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਦੀ ਤਾਕਤ ਬਖ਼ਸ਼ੇ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ।

26/08/2026

ਈਦ-ਏ-ਮਿਲਾਦ-ਉਨ-ਨਬੀ ਮੁਬਾਰਕ! ਸਭ ਦੇ ਘਰਾਂ 'ਚ ਖ਼ੁਸ਼ੀਆਂ ਅਤੇ ਬਰਕਤਾਂ ਦੀ ਵਰਖਾ ਹੋਵੇ।

26/08/2026

ਦਇਆ, ਪਿਆਰ ਤੇ ਸਮਰਪਣ ਦੀ ਮਿਸਾਲ ਮਦਰ ਟਰੇਸਾ ਜੀ ਨੂੰ ਜਨਮ ਦਿਵਸ ਮੌਕੇ ਸ਼ਰਧਾਂਜਲੀ।

Category

Telephone

Website

Address


Patiala

Alerts

Be the first to know and let us send you an email when Amit Singh Rathi posts news and promotions. Your email address will not be used for any other purpose, and you can unsubscribe at any time.

Subscribe

We will notify you when anything happens in Patiala.